Bible Language

2 Chronicles 25:3 (KJVP) King James Version with Strong Number

Versions

PAV   ਜਦੋਂ ਉਹ ਦਾ ਰਾਜ ਪੱਕਾ ਹੋ ਗਿਆ ਤਾਂ ਉਹ ਨੇ ਆਪਣੇ ਉਨ੍ਹਾਂ ਟਹਿਲੂਆਂ ਨੂੰ ਜਿਨ੍ਹਾਂ ਨੇ ਉਹ ਦੇ ਪਿਤਾ ਪਾਤਸ਼ਾਹ ਨੂੰ ਮਾਰਿਆ ਸੀ ਮਾਰ ਛੱਡਿਆ
IRVPA   ਜਦੋਂ ਉਹ ਦਾ ਰਾਜ ਪੱਕਾ ਹੋ ਗਿਆ ਤਾਂ ਉਹ ਨੇ ਆਪਣੇ ਉਨ੍ਹਾਂ ਸੇਵਕਾਂ ਨੂੰ ਮਾਰ ਛੱਡਿਆ, ਜਿਨ੍ਹਾਂ ਨੇ ਉਹ ਦੇ ਪਿਤਾ ਨੂੰ ਮਾਰਿਆ ਸੀ, ਜੋ ਰਾਜਾ ਸੀ।