Bible Language

2 Chronicles 25:7 (KJVP) King James Version with Strong Number

Versions

PAV   ਪਰ ਇੱਕ ਪਰਮੇਸ਼ੁਰ ਦੇ ਜਨ ਨੇ ਉਹ ਦੇ ਕੋਲ ਆਣ ਕੇ ਆਖਿਆ ਕਿ ਹੇ ਪਾਤਸ਼ਾਹ, ਤੁਹਾਡੇ ਨਾਲ ਇਸਰਾਏਲੀਆਂ ਦੀ ਸੈਨਾਂ ਨਾ ਜਾਵੇ ਕਿਉਂ ਜੋ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫਰਾਈਮ ਵੰਸ ਦੇ ਨਾਲ ਨਹੀਂ ਹੈ
IRVPA   ਪਰ ਇੱਕ ਪਰਮੇਸ਼ੁਰ ਦੇ ਜਨ ਨੇ ਉਹ ਦੇ ਕੋਲ ਆਣ ਕੇ ਆਖਿਆ ਕਿ ਹੇ ਪਾਤਸ਼ਾਹ, ਤੁਹਾਡੇ ਨਾਲ ਇਸਰਾਏਲੀਆਂ ਦੀ ਸੈਨਾਂ ਨਾ ਜਾਵੇ ਕਿਉਂ ਜੋ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫ਼ਰਾਈਮ ਵੰਸ਼ ਦੇ ਨਾਲ ਨਹੀਂ ਹੈ