Bible Language

2 Chronicles 34:26 (KJVP) King James Version with Strong Number

Versions

PAV   ਪਰ ਯਹੂਦਾਹ ਦੇ ਪਾਤਸ਼ਾਹ ਨੂੰ ਜਿਸ ਤੁਹਾਨੂੰ ਯਹੋਵਾਹ ਵੱਲੋਂ ਪੁੱਛ ਗਿੱਛ ਕਰਨ ਲਈ ਘੱਲਿਆ ਹੈ ਇਉਂ ਕਹੋ ਕਿ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਐਉਂ ਫਰਮਾਉਂਦਾ ਹੈ ਕਿ ਓਹਨਾਂ ਗੱਲਾਂ ਦੇ ਵਿਖੇ ਜਿਹੜੀਆਂ ਤੈਂ ਸੁਣੀਆਂ ਹਨ
IRVPA   ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਇਹ ਕਹੋ ਕਿ ਇਸਰਾਏਲ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ