Bible Language

2 Chronicles 6:24 (KJVP) King James Version with Strong Number

Versions

PAV   ਅਤੇ ਜੇ ਕਰ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਮਾਰੀ ਜਾਵੇ ਅਤੇ ਫੇਰ ਤੇਰੀ ਵੱਲ ਫਿਰਨ ਅਤੇ ਤੇਰੇ ਨਾਮ ਨੂੰ ਮੰਨ ਕੇ ਏਸ ਭਵਨ ਵਿੱਚ ਤੇਰੇ ਸਨਮੁਖ ਪ੍ਰਾਰਥਨਾ ਅਤੇ ਬੇਨਤੀ ਕਰਨ
IRVPA   ਅਤੇ ਜੇਕਰ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਮਾਰੀ ਜਾਵੇ ਅਤੇ ਫੇਰ ਤੇਰੀ ਵੱਲ ਫਿਰਨ ਅਤੇ ਤੇਰੇ ਨਾਮ ਨੂੰ ਮੰਨ ਕੇ ਇਸ ਭਵਨ ਵਿੱਚ ਤੇਰੇ ਸਨਮੁਖ ਪ੍ਰਾਰਥਨਾ ਅਤੇ ਬੇਨਤੀ ਕਰਨ