Bible Language

2 Chronicles 6:34 (KJVP) King James Version with Strong Number

Versions

PAV   ਜੇਕਰ ਤੇਰੀ ਪਰਜਾ ਕਿਸੇ ਰਾਹ ਥਾਣੇ ਜਿਸ ਤੇ ਤੂੰ ਉਨ੍ਹਾਂ ਨੂੰ ਘੱਲੇਂ ਆਪਣੇ ਵੈਰੀ ਨਾਲ ਲੜਨ ਲਈ ਨਿੱਕਲੇ ਅਤੇ ਜੇ ਓਹ ਏਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਏਸ ਭਵਨ ਵੱਲ ਜਿਹ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਤੇਰੇ ਅੱਗੇ ਬੇਨਤੀ ਕਰਨ
IRVPA   ਜੇਕਰ ਤੇਰੀ ਪਰਜਾ ਕਿਸੇ ਰਾਹ ਤੋਂ ਜਿਸ ਤੇ ਤੂੰ ਉਨ੍ਹਾਂ ਨੂੰ ਭੇਜੇਂ ਆਪਣੇ ਵੈਰੀ ਨਾਲ ਲੜਨ ਲਈ ਨਿੱਕਲੇ ਅਤੇ ਜੇ ਉਹ ਇਸ ਸ਼ਹਿਰ ਵੱਲ ਜਿਸ ਨੂੰ ਤੂੰ ਚੁਣਿਆ ਹੈ ਅਤੇ ਇਸ ਭਵਨ ਵੱਲ ਜਿਸ ਨੂੰ ਮੈਂ ਤੇਰੇ ਨਾਮ ਲਈ ਬਣਾਇਆ ਹੈ ਤੇਰੇ ਅੱਗੇ ਬੇਨਤੀ ਕਰਨ