Bible Language

2 Corinthians 3:13 (KJVP) King James Version with Strong Number

Versions

PAV   ਅਤੇ ਮੂਸਾ ਵਾਂਙੁ ਨਹੀਂ ਜਿਹ ਨੇ ਆਪਣੇ ਮੁਖ ਉੱਤੇ ਪੜਦਾ ਕੀਤਾ ਭਈ ਇਸਰਾਏਲ ਦਾ ਵੰਸ ਉਸ ਅਲੋਪ ਹੋਣ ਵਾਲੇ ਦਾ ਓੜਕ ਨਾ ਵੇਖੇ
ERVPA   ਅਸੀਂ ਮੂਸਾ ਵਾਂਗ ਨਹੀਂ ਹਾਂ। ਮੂਸਾ ਨੇ ਆਪਣਾ ਚਿਹਰਾ ਢਕਣ ਲਈ ਇੱਕ ਪੱਲਾ ਪਾਇਆ ਹੋਇਆ ਸੀ, ਤਾਂ ਜੋ ਇਸਰਾਏਲ ਦੇ ਲੋਕ ਉਸ ਮਹਿਮਾ ਵੱਲ ਇੱਕ ਟਕ੍ਕ ਨਾ ਵੇਖਣ ਜੋ ਜਲਦੀ ਹੀ ਫ਼ਿੱਕੀ ਹੋ ਰਹੀ ਸੀ।
IRVPA   ਅਤੇ ਮੂਸਾ ਵਾਂਗੂੰ ਨਹੀਂ ਜਿਸ ਨੇ ਆਪਣੇ ਚਿਹਰੇ ਉੱਤੇ ਪੜਦਾ ਕੀਤਾ ਜੋ ਇਸਰਾਏਲ ਦਾ ਵੰਸ਼ ਉਸ ਅਲੋਪ ਹੋਣ ਵਾਲੇ ਦਾ ਅੰਤ ਨਾ ਵੇਖੇ।