Bible Language

2 Corinthians 3:5 (KJVP) King James Version with Strong Number

Versions

PAV   ਇਹ ਨਹੀਂ ਭਈ ਅਸੀਂ ਆਪ ਤੋਂ ਇਸ ਜੋਗੇ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਜੋਗਤਾ ਪਰਮੇਸ਼ੁਰ ਵੱਲੋਂ ਹੈ
ERVPA   ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਹ ਕਹਿ ਸਕਦੇ ਹਾਂ ਕਿ ਅਸੀਂ ਕੋਈ ਵੀ ਨੇਕ ਕਾਰਜ ਖੁਦ ਕਰ ਸਕਦੇ ਹਾਂ। ਇਹ ਤਾਂ ਪਰਮੇਸ਼ੁਰ ਹੀ ਹੈ ਜਿਹਡ਼ਾ ਸਾਨੂੰ ਇਹ ਕਰਨ ਯੋਗ ਬਣਾਉਂਦਾ ਹੈ।
IRVPA   ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸ਼ੁਰ ਵੱਲੋਂ ਹੈ।