Bible Language

2 Kings 15:31 (KJVP) King James Version with Strong Number

Versions

PAV   ਪਕਹ ਦੀ ਬਾਕੀ ਵਾਰਤਾ ਅਰ ਸਭ ਕੁਝ ਜੋ ਉਸ ਨੇ ਕੀਤਾ ਵੇਖੋ ਉਹ ਇਸਰਾਏਲ ਦਿਆਂ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।।
IRVPA   ਪਕਹ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ। PS