Bible Language

2 Kings 15:4 (KJVP) King James Version with Strong Number

Versions

PAV   ਤਾਂ ਭੀ ਉੱਚੇ ਥਾਂ ਢਾਹੇ ਨਾ ਗਏ। ਅਜੇ ਤਾਈਂ ਲੋਕ ਉੱਚੀਆਂ ਥਾਵਾਂ ਤੇ ਬਲੀਆਂ ਚੜਾਉਂਦੇ ਅਰ ਧੂਪ ਧੁਖਾਉਂਦੇ ਸਨ
IRVPA   ਤਾਂ ਵੀ ਉੱਚੇ ਥਾਂ ਢਾਹੇ ਨਾ ਗਏ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।