Bible Language

2 Kings 3:13 (KJVP) King James Version with Strong Number

Versions

PAV   ਤਾਂ ਅਲੀਸ਼ਾ ਨੇ ਇਸਰਾਏਲ ਦੇ ਪਾਤਸ਼ਾਹ ਨੂੰ ਆਖਿਆ, ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦਿਆਂ ਨਬੀਆਂ ਤੇ ਆਪਣੀ ਮਾਂ ਦਿਆਂ ਨਬੀਆਂ ਕੋਲ ਜਾਹ। ਪਰ ਇਸਰਾਏਲ ਦੇ ਪਾਤਸ਼ਾਹ ਨੇ ਉਸ ਨੂੰ ਆਖਿਆ, ਨਹੀਂ ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਪਾਤਸ਼ਾਹਾਂ ਨੂੰ ਇਕੱਠਾ ਕੀਤਾ ਹੈ ਭਈ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ
IRVPA   ਤਦ ਅਲੀਸ਼ਾ ਨੇ ਇਸਰਾਏਲ ਦੇ ਰਾਜਾ ਨੂੰ ਆਖਿਆ, “ਮੇਰਾ ਤੇਰੇ ਨਾਲ ਕੀ ਵਾਸਤਾ ਹੈ? ਤੂੰ ਆਪਣੇ ਪਿਉ ਦੇ ਨਬੀਆਂ ਅਤੇ ਆਪਣੀ ਮਾਂ ਦੇ ਨਬੀਆਂ ਕੋਲ ਜਾ।” ਪਰ ਇਸਰਾਏਲ ਦੇ ਰਾਜਾ ਨੇ ਉਹ ਨੂੰ ਆਖਿਆ, “ਨਹੀਂ, ਕਿਉਂ ਜੋ ਯਹੋਵਾਹ ਨੇ ਇਨ੍ਹਾਂ ਤਿੰਨਾਂ ਰਾਜਿਆਂ ਨੂੰ ਇਕੱਠਾ ਕੀਤਾ ਹੈ ਕਿ ਉਨ੍ਹਾਂ ਨੂੰ ਮੋਆਬ ਦੇ ਹੱਥੀਂ ਫੜਾ ਦੇਵੇ।”