Bible Language

2 Kings 3:16 (KJVP) King James Version with Strong Number

Versions

PAV   ਤਦ ਉਹ ਨੇ ਆਖਿਆ, ਯਹੋਵਾਹ ਐਉਂ ਆਖਦਾ ਹੈ ਭਈ ਇਸ ਦੂਣ ਵਿੱਚ ਟੋਏ ਹੀ ਟੋਏ ਪੁੱਟ ਦਿਓ
IRVPA   ਤਦ ਉਹ ਨੇ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਸ ਘਾਟੀ ਵਿੱਚ ਟੋਏ ਹੀ ਟੋਏ ਪੁੱਟ ਦਿਓ।