Bible Language

2 Peter 2:19 (KJVP) King James Version with Strong Number

Versions

PAV   ਓਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਓਹ ਆਪ ਵਿਨਾਸ ਦੇ ਗੁਲਾਮ ਹਨ, ਕਿਉਂਕਿ ਜਿਹ ਦਾ ਕੋਈ ਹਠਾੜੂ ਹੋ ਗਿਆ ਸੋ ਉਹ ਦਾ ਗੁਲਾਮ ਵੀ ਬਣਿਆ ਹੈ
ERVPA   ਇਹ ਝੂਠੇ ਪ੍ਰਚਾਰਕ ਵਾਅਦਾ ਕਰਦੇ ਹਨ ਕਿ ਉਨ੍ਹਾਂ ਲੋਕਾਂ ਨੂੰ ਅਜ਼ਾਦੀ ਮਿਲੇਗੀ। ਪਰ ਇਹ ਝੂਠੇ ਪ੍ਰਚਾਰਕ ਤਾਂ ਖੁਦ ਵੀ ਅਜ਼ਾਦ ਨਹੀਂ ਹਨ। ਇਹ ਭ੍ਰਸ਼ਟਾਚਾਰ ਦੇ ਗੁਲਾਮ ਹਨ। ਇੱਕ ਵਿਅਕਤੀ ਹਰ ਉਸ ਚੀਜ਼ ਦਾ ਗੁਲਾਮ ਹੈ ਜਿਸਨੇ ਉਸਨੂੰ ਆਪਣੇ ਕਾਬੂ ਹੇਠਾਂ ਕਰ ਲਿਆ ਹੈ।
IRVPA   ਉਹ ਉਨ੍ਹਾਂ ਨਾਲ ਅਜ਼ਾਦੀ ਦਾ ਵਾਇਦਾ ਤਾਂ ਕਰਦੇ ਹਨ ਪਰ ਉਹ ਆਪ ਵਿਨਾਸ਼ ਦੇ ਗੁਲਾਮ ਹਨ, ਕਿਉਂਕਿ ਜਿਸ ਦੇ ਕੋਈ ਅਧੀਨ ਹੋ ਗਿਆ ਸੋ ਉਹ ਦਾ ਗੁਲਾਮ ਹੈ।