Bible Language

2 Peter 2:5 (KJVP) King James Version with Strong Number

Versions

PAV   ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਆਂਦੀ ਤਾਂ ਨੂਹ ਨੂੰ ਜਿਹੜਾ ਧਰਮ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਸਣੇ ਬਚਾ ਲਿਆ
ERVPA   ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਵੀ ਸਜ਼ਾ ਦਿੱਤੀ ਜਿਹਡ਼ੇ ਪ੍ਰਾਚੀਨ ਕਾਲ ਵਿੱਚ ਜਿਉਂਦੇ ਸਨ। ਪਰਮੇਸ਼ੁਰ ਨੇ ਹਢ਼ ਲਿਆਕੇ ਦੁਨੀਆਂ ਤੇ ਤਬਾਹੀ ਲਿਆਂਦੀ ਜੋ ਕਿ ਪਾਪੀਆਂ ਨਾਲ ਭਰਪੂਰ ਸੀ। ਪਰ ਪਰਮੇਸ਼ੁਰ ਨੇ ਨੂਹ ਅਤੇ ਉਸਦੇ ਨਾਲ ਹੋਰ ਸੱਤਾਂ ਲੋਕਾਂ ਨੂੰ ਬਚਾਇਆ। ਨੂਹ ਹੀ ਸੀ ਜਿਸਨੇ ਲੋਕਾਂ ਨੂੰ ਧਰਮੀ ਜੀਵਨ ਬਾਰੇ ਦਸਿਆ।
IRVPA   ਅਤੇ ਨਾ ਪੁਰਾਣੇ ਸੰਸਾਰ ਨੂੰ ਛੱਡਿਆ ਸਗੋਂ ਜਿਸ ਵੇਲੇ ਕੁਧਰਮੀਆਂ ਦੇ ਸੰਸਾਰ ਉੱਤੇ ਪਰਲੋ ਲਿਆਂਦੀ ਤਾਂ ਨੂਹ ਨੂੰ ਜਿਹੜਾ ਧਾਰਮਿਕਤਾ ਦਾ ਪਰਚਾਰਕ ਸੀ ਸੱਤਾਂ ਹੋਰਨਾਂ ਨਾਲ ਬਚਾ ਲਿਆ।