Versions
PAV ਤਦ ਦਾਊਦ ਨੇ ਨਾਥਾਨ ਨੂੰ ਆਖਿਆ, ਮੈਂ ਯਹੋਵਾਹ ਦਾ ਪਾਪ ਕੀਤਾ ਅਤੇ ਨਾਥਾਨ ਨੇ ਦਾਊਦ ਨੂੰ ਆਖਿਆ, ਯਹੋਵਾਹ ਨੇ ਵੀ ਤੇਰਾ ਪਾਪ ਬਖ਼ਸ਼ਿਆ ਹੈ ਸੋ ਤੂੰ ਨਾ ਮਰੇਂਗਾ
IRVPA ਤਦ ਦਾਊਦ ਨੇ ਨਾਥਾਨ ਨੂੰ ਆਖਿਆ, ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਨਾਥਾਨ ਨੇ ਦਾਊਦ ਨੂੰ ਆਖਿਆ, ਯਹੋਵਾਹ ਨੇ ਵੀ ਤੇਰਾ ਪਾਪ ਮਾਫ਼ ਕੀਤਾ ਸੋ ਤੂੰ ਨਾ ਮਰੇਂਗਾ।