Versions
PAV ਤਾਂ ਅਜੇਹਾ ਹੋਇਆ ਜੋ ਸੱਤਵੇਂ ਦਿਨ ਉਹ ਮੁੰਡਾ ਮਰ ਗਿਆ। ਦਾਊਦ ਦੇ ਟਹਿਲੂਏ ਡਰ ਦੇ ਮਾਰੇ ਆਖ ਨਾ ਸੱਕੇ ਜੋ ਮੁੰਡਾ ਮਰ ਗਿਆ ਹੈ ਕਿਉਂ ਜੋ ਉਨ੍ਹਾਂ ਨੇ ਆਖਿਆ, ਵੇਖ, ਜਦ ਉਹ ਮੁੰਡਾ ਅਜੇ ਜੀਉਂਦਾ ਸੀ ਤਾਂ ਅਸੀਂ ਉਹ ਨੂੰ ਆਖਿਆ ਅਤੇ ਉਹ ਨੇ ਸਾਡੀ ਗੱਲ ਨਾ ਮੰਨੀ ਅਤੇ ਜੇ ਕਰ ਹੁਣ ਅਸੀਂ ਉਹ ਨੂੰ ਆਖੀਏ ਕਿ ਮੁੰਡਾ ਮਰ ਗਿਆ ਹੈ ਤਾਂ ਉਹ ਆਪਣੀ ਜਿੰਦ ਨੂੰ ਕਿਵੇਂ ਕਸ਼ਟ ਦੇਵੇਗਾ!
IRVPA ਤਦ ਅਜਿਹਾ ਹੋਇਆ ਜੋ ਸੱਤਵੇਂ ਦਿਨ ਉਹ ਬਾਲਕ ਮਰ ਗਿਆ। ਦਾਊਦ ਦੇ ਦਾਸ ਡਰ ਦੇ ਮਾਰੇ ਆਖ ਨਾ ਸਕੇ ਜੋ ਬਾਲਕ ਮਰ ਗਿਆ ਹੈ ਕਿਉਂ ਜੋ ਉਨ੍ਹਾਂ ਨੇ ਆਖਿਆ, ਵੇਖ, ਜਦ ਉਹ ਬਾਲਕ ਅਜੇ ਜੀਉਂਦਾ ਸੀ ਤਾਂ ਅਸੀਂ ਉਹ ਨੂੰ ਆਖਿਆ ਅਤੇ ਉਹ ਨੇ ਸਾਡੀ ਗੱਲ ਨਾ ਮੰਨੀ ਅਤੇ ਜੇ ਹੁਣ ਅਸੀਂ ਉਹ ਨੂੰ ਆਖੀਏ ਕਿ ਬਾਲਕ ਮਰ ਗਿਆ ਹੈ ਤਾਂ ਉਹ ਆਪਣੀ ਜਿੰਦ ਨੂੰ ਕਸ਼ਟ ਦੇ ਸਕਦਾ ਹੈ!