Bible Language

2 Samuel 12:23 (KJVP) King James Version with Strong Number

Versions

PAV   ਪਰ ਹੁਣ ਤਾਂ ਉਹ ਮਰ ਗਿਆ। ਫੇਰ ਮੈਂ ਕਾਹਨੂੰ ਵਰਤ ਰੱਖਾਂ? ਭਲਾ, ਮੈਂ ਉਹ ਨੂੰ ਫੇਰ ਆਪਣੇ ਕੋਲ ਲਿਆ ਸੱਕਦਾ ਹਾਂ? ਮੈਂ ਤਾਂ ਉਹ ਦੇ ਕੋਲ ਜਾਵਾਂਗਾ ਪਰ ਉਹ ਨੇ ਮੇਰੇ ਕੋਲ ਨਹੀਂ ਮੁੜ ਆਉਣਾ।।
IRVPA   ਪਰ ਹੁਣ ਤਾਂ ਉਹ ਮਰ ਗਿਆ। ਫਿਰ ਮੈਂ ਕਿਉਂ ਵਰਤ ਰੱਖਾਂ? ਭਲਾ ਮੈਂ ਉਹ ਨੂੰ ਫਿਰ ਆਪਣੇ ਕੋਲ ਲਿਆ ਸਕਦਾ ਹਾਂ? ਮੈਂ ਤਾਂ ਉਹ ਦੇ ਕੋਲ ਜਾਂਵਾਂਗਾ ਪਰ ਉਹ ਨੇ ਮੇਰੇ ਕੋਲ ਨਹੀਂ ਮੁੜ ਆਉਣਾ। PS