Bible Language

2 Samuel 12:28 (KJVP) King James Version with Strong Number

Versions

PAV   ਸੋ ਹੁਣ ਤੁਸੀਂ ਰਹਿੰਦੇ ਲੋਕਾਂ ਨੂੰ ਇਕੱਠਾ ਕਰ ਕੇ ਉਸ ਸ਼ਹਿਰ ਉੱਤੇ ਡੇਰਾ ਲਾਓ ਅਤੇ ਉਹ ਨੂੰ ਜਿੱਤ ਲਓ, ਅਜੇਹਾ ਨਾ ਹੋਵੇ ਜੋ ਮੈਂ ਉਸ ਸ਼ਹਿਰ ਨੂੰ ਜਿੱਤ ਲਵਾਂ ਅਤੇ ਉਹ ਮੇਰੇ ਨਾਉਂ ਤੋਂ ਸੱਦਿਆ ਜਾਵੇ
IRVPA   ਸੋ ਹੁਣ ਤੁਸੀਂ ਬਾਕੀ ਲੋਕਾਂ ਨੂੰ ਇਕੱਠਾ ਕਰ ਕੇ ਉਸ ਸ਼ਹਿਰ ਉੱਤੇ ਡੇਰਾ ਲਾਓ ਅਤੇ ਉਹ ਨੂੰ ਜਿੱਤ ਲਓ, ਅਜਿਹਾ ਨਾ ਹੋਵੇ ਜੋ ਮੈਂ ਉਸ ਸ਼ਹਿਰ ਨੂੰ ਜਿੱਤ ਲਵਾਂ ਅਤੇ ਉਹ ਮੇਰੇ ਨਾਮ ਤੋਂ ਸੱਦਿਆ ਜਾਵੇ।