Versions
PAV ਉਹ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲੈ ਲਿਆ ਉਨ੍ਹਾਂ ਬਹੁਮੁੱਲੇ ਪਥਰਾਂ ਸਣੇ ਜੋ ਉਸ ਦਾ ਸੋਨਾ ਤੋਲ ਵਿੱਚ ਇੱਕ ਤੋੜਾ ਸੀ ਸੋ ਉਹ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਹ ਨੇ ਉਸ ਸ਼ਹਿਰ ਵਿੱਚੋਂ ਢੇਰ ਸਾਰੀ ਲੁੱਟ ਕੱਢੀ
IRVPA ਉਹ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਜੋ ਤੋਲ ਵਿੱਚ ਇੱਕ ਤੋੜੇ ਸੋਨੇ ਦਾ ਸੀ ਅਤੇ ਉਸ ਵਿੱਚ ਬਹੁਮੁੱਲੇ ਪੱਥਰ ਲੱਗੇ ਹੋਏ ਸਨ ਤੇ ਉਹ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਹ ਨੇ ਉਸ ਦੇ ਸ਼ਹਿਰ ਵਿੱਚੋਂ ਬਹੁਤ ਸਾਰਾ ਲੁੱਟ ਦਾ ਸਮਾਨ ਇਕੱਠਾ ਕੀਤਾ।