Bible Language

2 Samuel 12:4 (KJVP) King James Version with Strong Number

Versions

PAV   ਇੱਕ ਰਾਹੀ ਉਸ ਧਨਵਾਨ ਕੋਲ ਆਇਆ ਸੋ ਉਸ ਨੇ ਆਪਣੇ ਇੱਜੜ ਅਤੇ ਆਪਣੇ ਵੱਗ ਨੂੰ ਬਚਾ ਰੱਖਿਆ ਅਤੇ ਉਸ ਰਾਹੀ ਦੇ ਲਈ ਜੋ ਉਸ ਕੋਲ ਆਇਆ ਸੀ ਉਸ ਨੇ ਤਿਆਰੀ ਨਾ ਕੀਤੀ ਸਗੋਂ ਉਸ ਕੰਗਾਲ ਦੀ ਲੇਲੀ ਖੋਹ ਲਈ ਅਤੇ ਉਸ ਪਰਾਹੁਣੇ ਦੇ ਲਈ ਤਿਆਰ ਕੀਤੀ
IRVPA   ਇੱਕ ਯਾਤਰੀ ਉਸ ਧਨਵਾਨ ਕੋਲ ਆਇਆ ਸੋ ਉਸ ਨੇ ਆਪਣੇ ਇੱਜੜ ਅਤੇ ਆਪਣੇ ਮਾਲ ਡੰਗਰਾਂ ਨੂੰ ਬਚਾ ਰੱਖਿਆ ਅਤੇ ਉਸ ਯਾਤਰੀ ਦੇ ਲਈ ਜੋ ਉਸ ਕੋਲ ਆਇਆ ਸੀ ਉਸ ਨੇ ਤਿਆਰੀ ਨਾ ਕੀਤੀ ਸਗੋਂ ਉਸ ਕੰਗਾਲ ਦੀ ਲੇਲੀ ਨੂੰ ਲੈ ਲਿਆ ਅਤੇ ਉਸ ਪਰਾਹੁਣੇ ਦੇ ਲਈ ਭੋਜਨ ਤਿਆਰ ਕੀਤਾ