Versions
PAV ਸਗੋਂ ਮੈਂ ਇਸ ਨਾਲੋਂ ਭੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਜਾਣਾਂਗਾ ਅਤੇ ਜਿਹੜੀਆਂ ਟਹਿਲਣਾਂ ਦੀ ਗੱਲ ਤੈਂ ਕੀਤੀ ਹੈ ਉਨ੍ਹਾਂ ਦੇ ਅੱਗੇ ਮੈਂ ਪਤ ਵਾਲਾ ਬਣਾਂਗਾ
IRVPA ਸਗੋਂ ਮੈਂ ਇਸ ਨਾਲੋਂ ਵੀ ਨੀਚ ਬਣਾਂਗਾ ਅਤੇ ਆਪਣੇ ਆਪ ਨੂੰ ਆਪਣੀ ਨਜ਼ਰ ਵਿੱਚ ਤੁੱਛ ਗਿਣਾਂਗਾ ਅਤੇ ਜਿਹੜੀਆਂ ਦਾਸੀਆਂ ਦੀ ਗੱਲ ਤੂੰ ਕੀਤੀ ਹੈ ਉਹ ਮੇਰਾ ਆਦਰ ਸਨਮਾਨ ਕਰਨਗੀਆਂ।