Bible Language

2 Samuel 6:4 (KJVP) King James Version with Strong Number

Versions

PAV   ਅਤੇ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਵਿੱਚ ਸੀ ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਸੰਦੂਕ ਦੇ ਨਾਲ ਨਾਲ ਗਏ ਪਰ ਅਹਯੋ ਸੰਦੂਕ ਦੇ ਅੱਗੇ ਅੱਗੇ ਤੁਰਿਆ
IRVPA   ਉਹ ਉਸ ਨੂੰ ਅਬੀਨਾਦਾਬ ਦੇ ਘਰ ਤੋਂ ਜੋ ਗਿਬਆਹ ਪਰਬਤ ਵਿੱਚ ਸੀ ਚੁੱਕ ਲਿਆਏ ਅਤੇ ਪਰਮੇਸ਼ੁਰ ਦੇ ਸੰਦੂਕ ਦੇ ਨਾਲ-ਨਾਲ ਗਏ। ਅਤੇ ਅਹਯੋ ਸੰਦੂਕ ਦੇ ਅੱਗੇ-ਅੱਗੇ ਤੁਰਿਆ।