Bible Language

Acts 10:43 (KJVP) King James Version with Strong Number

Versions

PAV   ਉਹ ਦੇ ਉੱਤੇ ਸਭ ਨਬੀ ਸਾਖੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਨਿਹਚਾ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।।
ERVPA   ਹਰ ਉਹ ਮਨੁੱਖ ਜਿਹਡ਼ਾ ਯਿਸੂ ਵਿੱਚ ਨਿਹਚਾ ਰਖਦਾ ਹੈ ਉਸਨੂੰ ਮੁਆਫ਼ ਕੀਤਾ ਜਾਵੇਗਾ। ਯਿਸੂ ਦੇ ਨਾਂ ਤੇ ਉਸਦੇ ਪਾਪ ਖਿਮਾ ਕੀਤੇ ਜਾਣਗੇ। ਸਭ ਨਬੀ ਇਸ ਗੱਲ ਦੀ ਸਾਖੀ ਦਿੰਦੇ ਹਨ।”
IRVPA   ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ। PS