Bible Language

Acts 12:23 (KJVP) King James Version with Strong Number

Versions

PAV   ਤਾਂ ਓਵੇਂ ਪ੍ਰਭੁ ਦੇ ਇੱਕ ਦੂਤ ਨੇ ਉਹ ਨੂੰ ਮਾਰਿਆ ਇਸ ਲਈ ਜੋ ਉਹ ਨੇ ਪਰਮੇਸ਼ੁਰ ਦੀ ਵਡਿਆਈ ਨਾ ਕੀਤੀ ਅਤੇ ਕੀੜੇ ਪੈ ਕੇ ਮਰ ਗਿਆ।।
ERVPA   ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀਡ਼ੇ ਪੈਕੇ ਮਰਿਆ।
IRVPA   ਤਦ ਪ੍ਰਭੂ ਦੇ ਇੱਕ ਦੂਤ ਨੇ ਉਹ ਨੂੰ ਅਜਿਹਾ ਮਾਰਿਆ ਕਿ ਉਹ ਕੀੜੇ ਪੈ ਕੇ ਮਰ ਗਿਆ, ਕਿਉਂਕਿ ਉਸ ਨੇ ਪਰਮੇਸ਼ੁਰ ਦੀ ਵਡਿਆਈ ਨਹੀਂ ਕੀਤੀ ਸੀ। PEPS