Bible Language

Acts 16:1 (KJVP) King James Version with Strong Number

Versions

PAV   ਉਹ ਦਰਬੇ ਅਤੇ ਲੁਸਤ੍ਰਾ ਵਿੱਚ ਭੀ ਆਇਆ ਅਰ ਵੇਖੋ ਉੱਥੇ ਤਿਮੋਥਿਉਸ ਨਾਮੇ ਇੱਕ ਚੇਲਾ ਹੈਸੀ ਜਿਹੜਾ ਇੱਕ ਨਿਹਚਾਵਾਨ ਯਹੂਦਣ ਦਾ ਪੁੱਤ੍ਰ ਸੀ ਪਰ ਉਹ ਦਾ ਪਿਓ ਯੂਨਾਨੀ ਸੀ
ERVPA   ਪੌਲੁਸ ਦਰਬੇ ਅਤੇ ਲੁਸਤ੍ਰਾ ਸ਼ਹਿਰ ਵਿੱਚ ਗਿਆ। ਯਿਸੂ ਦਾ ਇੱਕ ਚੇਲਾ ਜਿਸ ਦਾ ਨਾਂ ਤਿਮੋਥਿਉਸ ਸੀ, ਉਥੇ ਸੀ, ਜਿਸਦੀ ਮਾਂ ਨਿਹਚਾਵਾਨ ਯਹੂਦਣ ਸੀ, ਪਰ ਉਸਦਾ ਪਿਉ ਯੂਨਾਨੀ ਸੀ।
IRVPA   {ਪੌਲੁਸ ਤਿਮੋਥਿਉਸ ਨੂੰ ਨਾਲ ਲੈਂਦਾ ਹੈ} PS ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ l ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ।