Bible Language

Acts 17:34 (KJVP) King James Version with Strong Number

Versions

PAV   ਪਰੰਤੂ ਕਈ ਪੁਰਖਾਂ ਨੇ ਉਹ ਦੇ ਨਾਲ ਰਲ ਕੇ ਪਰਤੀਤ ਕੀਤੀ ਉਨ੍ਹਾਂ ਵਿੱਚ ਦਿਯਾਨੁਮਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮੇ ਇੱਕ ਤੀਵੀਂ ਅਤੇ ਹੋਰ ਕਈ ਉਨ੍ਹਾਂ ਦੇ ਨਾਲ ਸਨ।।
ERVPA   ਪਰ ਕੁਝ ਲੋਕ ਉਸਦੇ ਸੰਗ ਹੋ ਗਏ ਅਤੇ ਨਿਹਚਾਵਾਨ ਬਣ ਗਏ। ਉਨ੍ਹਾਂ ਵਿੱਚੋਂ ਇੱਕ ਦਿਯਾਨੀਸਿਯੁਸ ਸੀ, ਜੋ ਅਰਿਯੁਧਗੀ ਸਭਾ ਦਾ ਇੱਕ ਸਦੱਸ ਸੀ। ਇੱਕ ਦਾਮਰਿਸ ਨਾਂ ਦੀ ਔਰਤ ਅਤੇ ਕੁਝ ਹੋਰ ਲੋਕਾਂ ਨੇ ਵੀ ਨਿਹਚਾ ਕੀਤਾ।
IRVPA   ਪਰੰਤੂ ਕਈ ਆਦਮੀਆਂ ਨੇ ਉਹ ਦੇ ਨਾਲ ਰਲ ਕੇ ਵਿਸ਼ਵਾਸ ਕੀਤਾ। ਉਨ੍ਹਾਂ ਵਿੱਚ ਦਿਯਾਨੀਸਿਯੁਸ ਅਰਿਯੁਪਗੀ ਅਤੇ ਦਾਮਰਿਸ ਨਾਮ ਦੀ ਇੱਕ ਔਰਤ ਅਤੇ ਕਈ ਹੋਰ ਉਨ੍ਹਾਂ ਦੇ ਨਾਲ ਸਨ। PE