Bible Language

Acts 7:59 (KJVP) King James Version with Strong Number

Versions

PAV   ਸੋ ਉਨ੍ਹਾਂ ਨੇ ਇਸਤੀਫ਼ਾਨ ਨੂੰ ਪਥਰਾਹ ਕੀਤਾ ਜੋ ਬੇਨਤੀ ਕਰਦਾ ਅਤੇ ਇਹ ਆਖਦਾ ਸੀ ਕਿ ਹੇ ਪ੍ਰਭੁ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ!
ERVPA   ਜਦੋਂ ਇਸਤੀਫ਼ਾਨ ਤੇ ਪੱਥਰਾਵ ਕਰ ਰਹੇ ਸਨ, ਉਸਨੇ ਇਹ ਆਖਦਿਆਂ ਹੋਇਆਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ, “ਹੇ ਪ੍ਰਭੂ ਯਿਸੂ ਮੇਰੇ ਆਤਮੇ ਨੂੰ ਸਵੀਕਾਰ ਕਰ ਲੈ।”
IRVPA   ਉਨ੍ਹਾਂ ਨੇ ਇਸਤੀਫ਼ਾਨ ਉੱਤੇ ਪਥਰਾਹ ਕੀਤਾ ਜਦੋਂ ਉਹ ਬੇਨਤੀ ਕਰਦਾ ਹੋਇਆ ਇਹ ਆਖਦਾ ਸੀ ਕਿ ਹੇ ਪ੍ਰਭੂ ਯਿਸੂ, ਮੇਰੇ ਆਤਮਾ ਨੂੰ ਆਪਣੇ ਕੋਲ ਲੈ ਲੈ!