Bible Language

Amos 3:1 (KJVP) King James Version with Strong Number

Versions

PAV   ਹੇ ਇਸਰਾਏਲੀਓ, ਏਹ ਬਚਨ ਸੁਣੋ ਜਿਹੜਾ ਯਹੋਵਾਹ ਤੁਹਾਡੇ ਵਿਰੁੱਧ ਬੋਲਿਆ, ਉਸ ਸਾਰੇ ਘਰਾਣੇ ਦੇ ਵਿਰੁੱਧ ਜਿਹ ਨੂੰ ਮੈਂ ਮਿਸਰ ਦੇਸ ਤੋਂ ਕੱਢ ਲਿਆਇਆ, -
IRVPA   ਹੇ ਇਸਰਾਏਲੀਓ, ਇਹ ਬਚਨ ਸੁਣੋ ਜਿਹੜਾ ਯਹੋਵਾਹ ਨੇ ਤੁਹਾਡੇ ਵਿਰੁੱਧ ਅਰਥਾਤ ਉਸ ਸਾਰੇ ਘਰਾਣੇ ਦੇ ਵਿਰੁੱਧ ਬੋਲਿਆ ਹੈ ਜਿਸ ਨੂੰ ਮੈਂ ਮਿਸਰ ਦੇਸ਼ ਤੋਂ ਕੱਢ ਲਿਆਇਆ,