Bible Language

Amos 4 (KJVP) King James Version with Strong Number

Versions

PAV   ਹੇ ਬਾਸ਼ਾਨ ਦੀਓ ਗਊਓ, ਏਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਹਾੜ ਉੱਤੇ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਚਿੱਥਦੀਆਂ ਹੋ, ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, ਲਿਆਓ ਭਈ ਅਸੀਂ ਪੀਵੀਏ!
IRVPA   ਹੇ ਬਾਸ਼ਾਨ * ਬਹੁਤ ਉਪਜਾਊ ਭੂਮੀ ਦੀਓ ਗਊਓ, ਇਹ ਬਚਨ ਸੁਣੋ! ਜਿਹੜੀਆਂ ਸਾਮਰਿਯਾ ਦੇ ਪਰਬਤ ਉੱਤੇ ਹੋ, ਤੁਸੀਂ ਗਰੀਬਾਂ ਨੂੰ ਸਤਾਉਂਦੀਆਂ ਹੋ, ਕੰਗਾਲਾਂ ਨੂੰ ਕੁਚਲਦੀਆਂ ਹੋ ਅਤੇ ਆਪਣੇ ਸੁਆਮੀਆਂ ਨੂੰ ਆਖਦੀਆਂ ਹੋ, “ਮਧ ਲਿਆਓ ਤਾਂ ਜੋ ਅਸੀਂ ਪੀ ਲਈ ਏ!”