Bible Language

Colossians 3 (KJVP) King James Version with Strong Number

Versions

PAV   ਸੋ ਜੇ ਤੁਸੀਂ ਮਸੀਹ ਦੇ ਨਾਲ ਜਿਵਾਏ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ
ERVPA   ਜੇਕਰ ਤੁਹਾਡਾ ਪੁਨਰ ਉਥਾਨ ਮਸੀਹ ਨਾਲ ਹੋਇਆ ਹੈ, ਤਾਂ ਸਵਰਗੀ ਚੀਜ਼ਾਂ ਨੂੰ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰੋ। ਮੇਰਾ ਭਾਵ ਹੈ ਉਹ ਚੀਜ਼ਾਂ ਜਿਹਡ਼ੀਆਂ ਮਸੀਹ ਦੇ ਪਾਸ ਹਨ ਜਿਥੇ ਕਿ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੋਇਆ ਹੈ।
IRVPA   ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ।