Versions
PAV ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁਖ ਸਾਂਦ ਆਖੋ
ERVPA ਲਾਉਦਿਕਿਯਾ ਵਿੱਚ ਭਰਾਵਾਂ ਅਤੇ ਭੈਣਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਅਤੇ ਨੁਮਫ਼ਾਸ ਅਤੇ ਉਸ ਕਲੀਸਿਯਾ ਨੂੰ ਜਿਹਡ਼ੀ ਉਸਦੇ ਘਰ ਨਾਲ ਜੁਡ਼ਦੀ ਹੈ, ਸ਼ੁਭਕਾਮਨਾਵਾਂ ਆਖੋ।
IRVPA ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖੋ।