Bible Language

Colossians 4:16 (KJVP) King James Version with Strong Number

Versions

PAV   ਅਤੇ ਜਾਂ ਇਹ ਪੱਤ੍ਰੀ ਤੁਹਾਡੇ ਵਿੱਚ ਪੜ੍ਹੀ ਗਈ ਹੋਵੇ ਤਾਂ ਇਉਂ ਕਰੋ ਭਈ ਏਹ ਲਾਉਦਿਕੀਆ ਦੀ ਕਲੀਸਿਯਾ ਵਿੱਚ ਭੀ ਪੜ੍ਹੀ ਜਾਵੇ ਅਤੇ ਜਿਹੜੀ ਪ੍ਰੱਤੀ ਲਾਉਦਿਕੀਆ ਤੋਂ ਆਵੇ ਉਹ ਤੁਸੀਂ ਭੀ ਪੜ੍ਹੋ
ERVPA   ਜਦੋਂ ਇਹ ਪੱਤਰ ਤੁਹਾਨੂੰ ਸੁਣਾਇਆ ਜਾਏ ਇਸ ਗੱਲ ਨੂੰ ਵੀ ਯਕੀਨੀ ਬਣਾਓ ਕਿ ਇਹ ਲਾਉਦਿਕਿਯਾ ਦੀ ਕਲੀਸਿਯਾ ਨੂੰ ਸੁਣਾਇਆ ਜਾਵੇ। ਅਤੇ ਤੁਸੀਂ ਵੀ ਉਹ ਪੱਤਰ ਪਢ਼ਿਆ ਜੋ ਮੈਂ ਲਾਉਦਿਕਿਯਾ ਦੀ ਕਲੀਸਿਯਾ ਨੂੰ ਲਿਖਿਆ।
IRVPA   ਅਤੇ ਜਦ ਇਹ ਚਿੱਠੀ ਤੁਹਾਡੇ ਵਿੱਚ ਪੜ੍ਹੀ ਗਈ ਹੋਵੇ ਤਾਂ ਇਉਂ ਕਰੋ ਕਿ ਇਹ ਲਾਉਦਿਕੀਆ ਦੀ ਕਲੀਸਿਯਾ ਵਿੱਚ ਵੀ ਪੜ੍ਹੀ ਜਾਵੇ ਅਤੇ ਜਿਹੜੀ ਚਿੱਠੀ ਲਾਉਦਿਕੀਆ ਤੋਂ ਆਵੇ ਉਹ ਤੁਸੀਂ ਵੀ ਪੜ੍ਹੋ।