Bible Language

Colossians 4:7 (KJVP) King James Version with Strong Number

Versions

PAV   ਤੁਖਿਕੁਸ ਜਿਹੜਾ ਪ੍ਰਭੁ ਵਿੱਚ ਪਿਆਰਾ ਭਾਈ ਅਤੇ ਮਾਤਬਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਚਾਲ ਤੁਹਾਨੂੰ ਦੱਸੇਗਾ
ERVPA   ਮਸੀਹ ਵਿੱਚ ਇੱਕ ਪਿਆਰਾ ਭਰਾ, ਤੁਖਿਕੁਸ। ਉਹ ਮੇਰੇ ਨਾਲ ਪ੍ਰਭੂ ਲਈ ਕੰਮ ਕਰਿਦਆਂ ਭਰੋਸੇਯੋਗ ਸੇਵਕ ਹੈ। ਉਹ ਤੁਹਾਨੂੰ ਮੇਰੇ ਬਾਰੇ ਸਾਰੀਆਂ ਖਬਰਾਂ ਦੇਵੇਗਾ। ਜਿਹਡ਼ੀਆਂ ਮੇਰੇ ਨਾਲ ਵਾਪਰ ਰਹੀਆਂ ਹਨ।
IRVPA   {ਆਖਰੀ ਨਮਸਕਾਰ} PS ਤੁਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿੰਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ।