Bible Language

Daniel 9:16 (KJVP) King James Version with Strong Number

Versions

PAV   ਹੇ ਪ੍ਰਭੁ, ਤੂੰ ਆਪਣੇ ਸਾਰੇ ਧਰਮ ਅਨੁਸਾਰ ਆਪਣੇ ਗੁੱਸੇ ਅਤੇ ਆਪਣੇ ਕ੍ਰੋਧ ਥੀਂ ਜੋ ਤੇਰੇ ਹੀ ਸ਼ਹਿਰ ਯਰੂਸ਼ਲਮ ਉੱਤੇ ਹੈ ਜੋ ਪਵਿੱਤ੍ਰ ਪਹਾੜ ਹੈ ਮੂੰਹ ਮੋੜ ਕਿਉਂ ਜੋ ਸਾਡਿਆਂ ਪਾਪਾਂ ਦੇ ਅਤੇ ਸਾਡੇ ਪਿਉ ਦਾਦਿਆਂ ਦੇ ਟੇਢਿਆਂ ਕੰਮਾਂ ਦੇ ਕਾਰਨ ਯਰੂਸ਼ਲਮ ਅਤੇ ਤੇਰੀ ਪਰਜਾ ਉਨ੍ਹਾਂ ਸਭਨਾਂ ਲੋਕਾਂ ਦੇ ਅੱਗੇ ਜੋ ਚੁਫੇਰੇ ਵੱਸਦੇ ਹਨ ਉਲਾਂਭਿਆਂ ਜੋਗ ਹੋਈ!
IRVPA   ਹੇ ਪ੍ਰਭੂ, ਤੂੰ ਆਪਣੇ ਸਾਰੇ ਧਰਮ ਅਨੁਸਾਰ ਆਪਣੇ ਗੁੱਸੇ ਅਤੇ ਕ੍ਰੋਧ ਜੋ ਤੇਰੇ ਹੀ ਸ਼ਹਿਰ ਯਰੂਸ਼ਲਮ ਉੱਤੇ ਹੈ ਜੋ ਪਵਿੱਤਰ ਪਰਬਤ ਹੈ ਮੂੰਹ ਮੋੜ ਕਿਉਂ ਜੋ ਸਾਡਿਆਂ ਪਾਪਾਂ ਦੇ ਅਤੇ ਸਾਡੇ ਪੁਰਖਿਆਂ ਦੇ ਟੇਢਿਆਂ ਕੰਮਾਂ ਦੇ ਕਾਰਨ ਯਰੂਸ਼ਲਮ ਅਤੇ ਤੇਰੀ ਪਰਜਾ ਉਹਨਾਂ ਸਭਨਾਂ ਲੋਕਾਂ ਦੇ ਅੱਗੇ ਜੋ ਚੁਫ਼ੇਰੇ ਵੱਸਦੇ ਹਨ ਉਲਾਂਭਿਆਂ ਜੋਗ ਹੋਈ!