Bible Language

Daniel 9:18 (KJVP) King James Version with Strong Number

Versions

PAV   ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉੱਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਯੰਤ ਦਯਾ ਉਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ
IRVPA   ਹੇ ਮੇਰੇ ਪਰਮੇਸ਼ੁਰ, ਆਪਣਾ ਕੰਨ ਲਾ ਕੇ ਸੁਣ, ਆਪਣੀਆਂ ਅੱਖੀਆਂ ਖੋਲ੍ਹ ਅਤੇ ਸਾਡੀਆਂ ਉਜਾੜਾਂ ਨੂੰ ਅਤੇ ਉਸ ਸ਼ਹਿਰ ਨੂੰ ਜਿਹੜਾ ਤੇਰੇ ਨਾਮ ਉੱਤੇ ਸਦਾਉਂਦਾ ਹੈ ਵੇਖ ਜੋ ਅਸੀਂ ਆਪਣੇ ਧਰਮਾਂ ਅਨੁਸਾਰ ਨਹੀਂ ਸਗੋਂ ਤੇਰੀ ਅਤਿਅੰਤ ਦਯਾ ਉੱਤੇ ਆਸ ਰੱਖ ਕੇ ਆਪਣੇ ਤਰਲੇ ਕਰਦੇ ਹਾਂ