Bible Language

Deuteronomy 10 (KJVP) King James Version with Strong Number

Versions

PAV   ਤਾਂ ਉਸ ਵੇਲੇ ਯਹੋਵਾਹ ਨੇ ਮੈਨੂੰ ਆਖਿਆ ਕਿ ਅੱਗੇ ਵਾਂਙੁ ਪੱਥਰ ਦੀਆਂ ਦੋ ਪੱਟੀਆਂ ਆਪਣੇ ਲਈ ਤੱਛ ਕੇ ਬਣਾ ਅਤੇ ਮੇਰੇ ਕੋਲ ਪਹਾੜ ਉੱਤੇ ਚੜ੍ਹ ਨਾਲੇ ਲੱਕੜੀ ਦਾ ਇੱਕ ਸੰਦੂਕ ਬਣਾ
IRVPA   {ਪੱਥਰ ਦੀਆਂ ਨਵੀਆਂ ਫੱਟੀਆਂ} (ਕੂਚ 34:1-10) PS ਉਸ ਵੇਲੇ ਯਹੋਵਾਹ ਨੇ ਮੈਨੂੰ ਆਖਿਆ, “ਪਹਿਲਾਂ ਦੀ ਤਰ੍ਹਾਂ ਪੱਥਰ ਦੀਆਂ ਦੋ ਫੱਟੀਆਂ ਘੜ੍ਹ ਕੇ ਬਣਾ ਅਤੇ ਉਨ੍ਹਾਂ ਨੂੰ ਲੈ ਕੇ ਮੇਰੇ ਕੋਲ ਪਰਬਤ ਉੱਤੇ ਚੜ੍ਹ ਅਤੇ ਲੱਕੜੀ ਦਾ ਇੱਕ ਸੰਦੂਕ ਵੀ ਬਣਵਾ।