Bible Language

Deuteronomy 29:29 (KJVP) King James Version with Strong Number

Versions

PAV   ਗੁਪਤ ਗੱਲਾਂ ਤਾਂ ਯਹੋਵਾਹ ਸਾਡੇ ਪਰਮੇਸ਼ੁਰ ਦੀਆਂ ਹਨ ਪਰ ਜਿਹੜੀਆਂ ਪਰਗਟ ਹਨ ਓਹ ਸਦਾ ਤੀਕ ਸਾਡੇ ਲਈ ਅਤੇ ਸਾਡੇ ਪੁੱਤ੍ਰਾਂ ਲਈ ਹਨ ਤਾਂ ਜੋ ਏਸ ਬਿਵਸਥਾ ਦੀਆਂ ਗੱਲਾਂ ਪੂਰੀਆਂ ਕਰਦੇ ਰਹੀਏ।।
IRVPA   “ਗੁਪਤ ਗੱਲਾਂ ਤਾਂ ਯਹੋਵਾਹ ਸਾਡੇ ਪਰਮੇਸ਼ੁਰ ਦੇ ਵੱਸ ਵਿੱਚ ਹਨ, ਪਰ ਜਿਹੜੀਆਂ ਪ੍ਰਗਟ ਹਨ ਉਹ ਸਦਾ ਤੱਕ ਸਾਡੇ ਲਈ ਅਤੇ ਸਾਡੇ ਪੁੱਤਰਾਂ ਲਈ ਹਨ, ਤਾਂ ਜੋ ਅਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੂਰੀਆਂ ਕਰਦੇ ਰਹੀਏ।” PE