Bible Language

Deuteronomy 31:28 (KJVP) King James Version with Strong Number

Versions

PAV   ਮੇਰੇ ਅੱਗੇ ਆਪਣੇ ਗੋਤਾਂ ਦੇ ਸਾਰੇ ਬਜ਼ੁਰਗਾਂ ਅਤੇ ਹੁੱਦੇਦਾਰਾਂ ਨੂੰ ਇਕੱਠੇ ਕਰੋ ਤਾਂ ਜੋ ਮੈਂ ਏਹ ਗੱਲਾਂ ਉਨ੍ਹਾਂ ਦੇ ਕੰਨਾਂ ਵਿੱਚ ਪਾਵਾਂ ਅਤੇ ਅਕਾਸ਼ ਅਤੇ ਧਰਤੀ ਨੂੰ ਉਨ੍ਹਾਂ ਵਿਰੁੱਧ ਗਵਾਹ ਬਣਾਵਾਂ
IRVPA   ਮੇਰੇ ਅੱਗੇ ਆਪਣੇ ਗੋਤਾਂ ਦੇ ਸਾਰੇ ਬਜ਼ੁਰਗਾਂ ਅਤੇ ਸਰਦਾਰਾਂ ਨੂੰ ਇਕੱਠਾ ਕਰੋ ਤਾਂ ਜੋ ਮੈਂ ਇਹ ਗੱਲਾਂ ਉਨ੍ਹਾਂ ਦੇ ਕੰਨਾਂ ਵਿੱਚ ਪਾਵਾਂ ਅਤੇ ਅਕਾਸ਼ ਅਤੇ ਧਰਤੀ ਨੂੰ ਉਨ੍ਹਾਂ ਦੇ ਵਿਰੁੱਧ ਗਵਾਹ ਬਣਾਵਾਂ,