Bible Language

Deuteronomy 31:6 (KJVP) King James Version with Strong Number

Versions

PAV   ਤੱਕੜੇ ਹੋਵੋ, ਹੌਂਸਲਾ ਰੱਖੋ, ਡਰੋ ਨਾ ਅਤੇ ਨਾ ਹੀ ਓਹਨਾਂ ਤੋਂ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਨਾਲ ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।
IRVPA   ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।” PEPS