Versions
PAV ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ। ਉਸ ਨੇ ਵੈਰੀ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਆਖਿਆ, ਨਾਸ ਕਰ ਦੇਹ।।
IRVPA ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ,
ਅਤੇ ਹੇਠਾਂ ਸਨਾਤਨ ਭੁਜਾਂ ਹਨ।
ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ,
ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ ਕਰ ਦੇ।