Bible Language

Deuteronomy 34:9 (KJVP) King James Version with Strong Number

Versions

PAV   ਨੂਨ ਦਾ ਪੁੱਤ੍ਰ ਯਹੋਸ਼ੁਆ ਬੁੱਧੀ ਦੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ। ਉਪਰੰਤ ਇਸਰਾਏਲੀ ਉਸ ਦੀ ਸੁਣਦੇ ਸਨ ਅਤੇ ਓਵੇਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।।
IRVPA   ਨੂਨ ਦੇ ਪੁੱਤਰ ਯਹੋਸ਼ੁਆ ਬੁੱਧੀ ਦੇ ਆਤਮਾ ਨਾਲ ਭਰਪੂਰ ਸੀ ਕਿਉਂ ਜੋ ਮੂਸਾ ਨੇ ਆਪਣੇ ਹੱਥ ਉਸ ਉੱਤੇ ਰੱਖੇ ਸਨ। ਇਸਰਾਏਲੀ ਉਸ ਦੀ ਸੁਣਦੇ ਸਨ ਅਤੇ ਉਸੇ ਤਰ੍ਹਾਂ ਹੀ ਕਰਦੇ ਸਨ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।