Bible Language

Ecclesiastes 3:21 (KJVP) King James Version with Strong Number

Versions

PAV   ਕੌਣ ਜਾਣਦਾ ਹੈ ਭਾਵੇਂ ਆਦਮ ਵੰਸੀ ਦਾ ਆਤਮਾ ਉਤਾਹਾਂ ਚੜ੍ਹੇ ਅਤੇ ਪਸੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਲਹੇ?
IRVPA   ਕੌਣ ਜਾਣਦਾ ਹੈ ਕਿ ਆਦਮ ਵੰਸ਼ੀ ਦਾ ਆਤਮਾ ਉੱਪਰ ਵੱਲ ਚੜ੍ਹਦਾ ਹੈ ਅਤੇ ਪਸ਼ੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਉੱਤਰਦਾ ਹੈ?