Versions
PAV ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਜਿਹ ਦੇ ਨਾਲ ਨਿਸਤਾਰੇ ਦੇ ਦਿਨ ਤੀਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ ਉਦਾਸ ਨਾ ਕਰੋ
ERVPA ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁਕਵੇਂ ਸਮੇਂ ਅਜ਼ਾਦ ਕਰੇਗਾ।
IRVPA ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!