Bible Language

Esther 3:3 (KJVP) King James Version with Strong Number

Versions

PAV   ਤਾਂ ਪਾਤਸ਼ਾਹ ਦੇ ਟਹਿਲੂਆਂ ਨੇ ਜਿਹੜੇ ਪਾਤਸ਼ਾਹ ਦੇ ਫਾਟਕ ਉੱਤੇ ਸਨ ਮਾਰਦਕਈ ਨੂੰ ਆਖਿਆ, ਤੂੰ ਕਿਉਂ ਪਾਤਸ਼ਾਹ ਦੇ ਹੁਕਮ ਦੀ ਉਲੰਘਣਾ ਕਰਦਾ ਹੈਂ?
IRVPA   ਤਦ ਰਾਜਾ ਦੇ ਕਰਮਚਾਰੀਆਂ ਨੇ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਮਾਰਦਕਈ ਨੂੰ ਪੁੱਛਿਆ, “ਤੂੰ ਰਾਜਾ ਦੇ ਹੁਕਮ ਦੀ ਉਲੰਘਣਾ ਕਿਉਂ ਕਰਦਾ ਹੈਂ?”