Bible Language

Esther 8:14 (KJVP) King James Version with Strong Number

Versions

PAV   ਸੋ ਉਹ ਡਾਕੀਏ ਜਿਹੜੇ ਤੇਜ਼ ਸ਼ਾਹੀ ਘੋੜਿਆਂ ਉੱਤੇ ਅਸਵਾਰ ਸਨ ਨਿੱਕਲ ਤੁਰੇ ਅਤੇ ਓਹ ਪਾਤਸ਼ਾਹ ਦੇ ਹੁਕਮ ਅਨੁਸਾਰ ਸ਼ਤਾਬੀ ਕਰਦੇ ਸਨ ਅਰ ਏਹ ਹੁਕਮ ਸ਼ੂਸ਼ਨ ਦੇ ਮਹਿਲ ਵਿੱਚ ਵੀ ਦਿੱਤਾ ਗਿਆ।।
IRVPA   ਇਸ ਤਰ੍ਹਾਂ ਸੰਦੇਸ਼-ਵਾਹਕ ਤੇਜ਼ ਭੱਜਣ ਵਾਲੇ ਘੋੜਿਆਂ ਉੱਤੇ ਸਵਾਰ ਹੋ ਕੇ, ਰਾਜਾ ਦੇ ਹੁਕਮ ਅਨੁਸਾਰ ਛੇਤੀ ਨਾਲ ਨਿੱਕਲ ਗਏ ਅਤੇ ਇਹ ਹੁਕਮ ਸ਼ੂਸ਼ਨ ਦੇ ਮਹਿਲ ਵਿੱਚ ਵੀ ਦਿੱਤਾ ਗਿਆ। PEPS