Bible Language

Exodus 10:4 (KJVP) King James Version with Strong Number

Versions

PAV   ਨਹੀਂ ਤਾਂ, ਜੇ ਤੂੰ ਮੇਰੀ ਪਰਜਾ ਨੂੰ ਘੱਲਣ ਤੋਂ ਮੁੱਕਰ ਜਾਵੇਂਗਾ ਤਾਂ ਵੇਖ ਮੈਂ ਭਲਕੇ ਤੇਰੀਆਂ ਹੱਦਾਂ ਵਿੱਚ ਸਲਾ ਲਿਆ ਰਿਹਾ ਹਾਂ
IRVPA   ਨਹੀਂ ਤਾਂ, ਜੇ ਤੂੰ ਮੇਰੀ ਪਰਜਾ ਨੂੰ ਭੇਜਣ ਤੋਂ ਮੁੱਕਰ ਜਾਵੇਂਗਾ ਤਾਂ ਵੇਖ ਮੈਂ ਭਲਕੇ ਤੇਰੀਆਂ ਹੱਦਾਂ ਵਿੱਚ ਟਿੱਡੀ ਦਲ ਲਿਆ ਰਿਹਾ ਹਾਂ।