Bible Language

Exodus 19 (KJVP) King James Version with Strong Number

Versions

PAV   ਤੀਜੇ ਮਹੀਨੇ ਦੇ ਉਸੇ ਦਿਨ ਵਿੱਚ ਜਿਸ ਵਿੱਚ ਇਸਰਾਏਲੀ ਮਿਸਰ ਦੇਸ ਤੋਂ ਨਿੱਕਲੇ ਓਹ ਸੀਨਈ ਦੀ ਉਜਾੜ ਵਿੱਚ ਆਏ
IRVPA   {ਸੀਨਈ ਪਰਬਤ ਦੇ ਨੇੜੇ ਇਸਰਾਏਲੀ} PS ਤੀਜੇ ਮਹੀਨੇ ਦੇ ਉਸੇ ਦਿਨ ਵਿੱਚ ਜਦ ਇਸਰਾਏਲੀ ਮਿਸਰ ਦੇਸ ਤੋਂ ਨਿੱਕਲੇ ਉਹ ਸੀਨਈ ਦੀ ਉਜਾੜ ਵਿੱਚ ਆਏ।