Bible Language

Exodus 29:4 (KJVP) King James Version with Strong Number

Versions

PAV   ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵੱਜੇ ਦੇ ਨੇੜੇ ਲਿਆਈਂ ਅਰ ਉਨ੍ਹਾਂ ਨੂੰ ਪਾਣੀ ਨਾਲ ਨੁਲਹਾਈਂ
IRVPA   ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦੇ ਨੇੜੇ ਲਿਆਈਂ ਅਤੇ ਉਨ੍ਹਾਂ ਨੂੰ ਪਾਣੀ ਨਾਲ ਨਹਲਾਈਂ।