Bible Language

Exodus 36:37 (KJVP) King James Version with Strong Number

Versions

PAV   ਅਰ ਉਸ ਨੇ ਤੰਬੂ ਦੇ ਦਰਵੱਜੇ ਲਈ ਇੱਕ ਓਟ ਨੀਲੇ ਬੈਂਗਣੀ ਕਿਰਮਚੀ ਰੰਗ ਦੀ ਮਹੀਨ ਉਣੇ ਹੋਏ ਕਤਾਨ ਦੀ ਬਣਾਈ। ਏਹ ਕਸੀਦੇਕਾਰ ਦਾ ਕੰਮ ਸੀ
IRVPA   ਅਤੇ ਉਸ ਨੇ ਤੰਬੂ ਦੇ ਦਰਵਾਜ਼ੇ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਮਹੀਨ ਉਣੇ ਹੋਏ ਕਤਾਨ ਦੀ ਬਣਾਈ। ਇਹ ਕਸੀਦੇਕਾਰ ਦਾ ਕੰਮ ਸੀ।