Bible Language

Ezekiel 25:15 (KJVP) King James Version with Strong Number

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਏਸ ਲਈ ਕਿ ਫਲਿਸਤੀਆਂ ਨੇ ਬਦਲੇ ਲਈ ਇਹ ਕੀਤਾ ਅਤੇ ਆਪਣੀ ਜਾਨ ਦੀ ਘਿਣ ਅਨੁਸਾਰ ਬਦਲਾ ਲਿਆ ਤਾਂ ਜੋ ਸਦਾ ਲਈ ਉਨ੍ਹਾਂ ਨੂੰ ਨਾਸ ਕਰ ਦੇਣ
IRVPA   {ਫ਼ਲਿਸਤੀਆਂ ਦੇ ਵਿਰੁੱਧ ਭਵਿੱਖਬਾਣੀ} PS ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਫ਼ਲਿਸਤੀਆਂ ਨੇ ਬਦਲੇ ਲਈ ਇਹ ਕੀਤਾ ਅਤੇ ਆਪਣੀ ਜਾਨ ਦੀ ਘਿਣ ਅਨੁਸਾਰ ਬਦਲਾ ਲਿਆ, ਤਾਂ ਜੋ ਸਦਾ ਲਈ ਉਹਨਾਂ ਨੂੰ ਨਾਸ ਕਰ ਦੇਣ।