Bible Language

Ezekiel 2:1 (KJVP) King James Version with Strong Number

Versions

PAV   ਉਸ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਤੂੰ ਆਪਣੇ ਪੈਰਾਂ ਉੱਤੇ ਖਲੋ ਅਤੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ!
IRVPA   {ਪਰਮੇਸ਼ੁਰ ਦੀ ਬੁਲਾਹਟ} PS ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਅਤੇ ਮੈਂ ਤੇਰੇ ਨਾਲ ਗੱਲਾਂ ਕਰਾਂਗਾ!